punjabnews

E-PAPER

(PUNJABI)

 
 

punjabnews

E-PAPER

(Hindi)

 

 ਪ੍ਰਬੰਧਕੀ ਸੰਪਾਦਕ: ਸਤਨਾਮ ਸਿੰਘ ਚਾਹਲ   

 Punjab News
  ਦਰਸ਼ਨੀ ਡਿਉਢੀ ਦੇ ਦਰਵਾਜ਼ਿਆਂ ਦੀ ਦਾਸਤਾਨ…ਰੂਪ ਸਿੰਘ:::: ਨਗਰ ਸੁਧਾਰ ਟਰੱਸਟ ਖੰਨਾ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ:::: ਬਜ਼ੁਰਗ ਜੋੜੇ ਨੇ ਵਿਆਹ ਕਰਾ ਕੇ ਇਤਿਹਾਸ ਰਚਿਆ:::: ਸਿੱਖ ਭਾਈਚਾਰੇ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ:::: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਪੁਤਲਾ ਫੂਕਿਆ:::: ਗਿਆਨ ਸਰੋਵਰੂ ਕਿਤਾਬ ਦੇ ਪ੍ਰਿੰਟਰ ਵਿਰੁੱਧ ਮਾਮਲਾ ਦਰਜ ਕਰਾਉਣਾ, ਸਿੱਖ ਕੌਮ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਤੁੱਲ ਕਾਰਵਾਈ :- ਮਾਨ:::: ਨਵੇ ਜਿਲਾ ਸਿੱਖਿਆ ਅਫਸਰ ਨੇ ਚਾਰਜ ਸੰਭਾਲਿਆ:::: ਪਤੀ ਤੋਂ ਦੁਖੀ ਮਹਿਲਾ ਦੀ ਹਮਾਇਤ ਤੇ ਉਤਰੀ ਏ ਸੀ ਸੀ ਪੀ ਸੰਸਥਾ-ਸੰਸਥਾ ਦਾ ਵਫ਼ਦ ਮਹਿਲਾ ਨੂੰ ਲੈ ਕੇ ਐਸ ਪੀ (ਐਚ) ਨੂੰ ਮਿਲਿਆ:::: ਹਵਾਲਾਤੀਆਂ ਵਲੋਂ ਜੇਲ ਹੌਲਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ:::: ਮਹਿੰਗਾਈ ਦੇ ਮੁੱਦੇ ’ਤੇ ਸੰਸਦ ’ਚ ਭਾਰੀ ਹੰਗਾਮਾ-ਕਾਰਵਾਈ ਠੱਪ-ਕੰਮ-ਰੋਕੂ ਮਤੇ ਨੂੰ ਇਜਾਜ਼ਤ ਨਹੀਂ ਦਿੱਤੀ:::: ਚਾਰ ਲੱਖ ਦੀ ਧੋਖਾਧੜੀ ਦੇ ਕੇਸ ਵਿੱਚ ਇਕ ਵਿਰੁਧ ਕੇਸ ਦਰਜ:::: 45 ਸਾਲ ਬਾਦ ਵੀ ਨਹੀ ਮਿਲੀ 1965 ਦੇ ਸ਼ਹੀਦ ਦੀ ਵਿਧਵਾ ਨੂ ਪੈਨਸ਼ਨ:::: ਅਖੰਡ ਕੀਰਤਨੀ ਜਥਾ ਅਤੇ ਸਿਖ ਸੇਵਕ ਸੁਸਾਇਟੀ ਵ¤ਲੋਂ ਪਾਲਾ ਸਿੰਘ ਦੀ ਗ੍ਰਿਫ਼ਤਾਰੀ ਦੀ ਨਿੰਦਾ:::: :::: ਕਾਮਾਗਾਟਾਮਾਰੂ ਦੁਖਾਂਤ ਦੀ 96ਵੀਂ ਵਰ੍ਹੇਗੰਢ ’ਤੇ ਮੋਮਬੱਤੀਆਂ ਜਗਾਈਆਂ:::: ਸੀ. ਬੀ. ਆਈ. ਵੱਲੋਂ ਅਮਿਤ ਸ਼ਾਹ ਗ੍ਰਿਫ਼ਤਾਰ- 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਿਆ:::: ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਨਿਊਯਾਰਕ ਪੁੱਜਣ ’ਤੇ ਭਰਵਾਂ ਸਵਾਗਤ:::: ਦੁਸ਼ਮਣ ਬਾਤ ਕਰੇ ਅਣਹੋਣੀ-ਦਰਸ਼ਨ ਸਿੰਘ ਕਿੰਗਰਾ, ਬੇਕਰਸਫੀਲਡ:::: ਹੁਸ਼ਿਆਰਪੁਰ ਨੇੜੇ ਇੱਜ਼ਤ ਖ਼ਾਤਰ ਭਰਾ ਵੱਲੋਂ ਭੈਣ ਦੀ ਹੱਤਿਆ:::: ਬਰਤਾਨੀਆ ਦੇ ਪ੍ਰਧਾਨ ਮੰਤਰੀ ਕੋਹਿਨੂਰ ਹੀਰਾ ਭਾਰਤ ਨੂੰ ਵਾਪਸ ਦਿਵਾਉਣ-ਕੀਥ ਵਾਜ਼:::: ਜਗਾ ਜਗਾ ਬੱਸਾਂ ਖੜਿਆਂ ਕਰਨ ਨਾਲ ਕਾਦੀਆਂ ਨਿਵਾਸੀ ਪਰੇਸ਼ਾਨ:::: ਫਲੈਟ ਮਾਲਕਾਂ ਨੂੰ ਧੜਾਧੜ ਜਾਰੀ ਕੀਤੇ ਜਾ ਰਹੇ ਨੋਟਿਸਾਂ ਦੀ ਸਖ਼ਤ ਮੁਖ਼ਾਲਫਤ:::: ਐਡਵੋਕੇਟ ਫੁਲਕਾ ਗਿੱਦੜ ਭਬਕੀਆਂ ਦੀ ਪਰਵਾਹ ਕੀਤੇ ਬਿਨਾਂ ਪੀੜਤਾ ਦੀ ਪੈਰਵਾਈ ਕਰਨ – ਜਥੇ. ਬਲਦੇਵ ਸਿੰਘ:::: ਮੂਲੇਪੁਰ ਪੁਲਿਸ ਨੇ ਨੌਜਵਾਨ ਵਿਰੁਧ ਕੇਸ ਦਰਜ ਕੀਤਾ:::: ਬੱਚੇ ਡੁੱਬਣ ਮਗਰੋਂ ਪੰਚਾਇਤ ਖ਼ਿਲਾਫ਼ ਕੇਸ ਦਰਜ::::  
   ਖੇਡਾਂ
   ਸਰਗਰਮੀਆਂ
   ਫਿਲਮੀ
   ਸਾਹਿਤ
ਪੰਜਾਬ

ਗਿਆਨ ਸਰੋਵਰੂ ਕਿਤਾਬ ਦੇ ਪ੍ਰਿੰਟਰ ਵਿਰੁੱਧ ਮਾਮਲਾ ਦਰਜ ਕਰਾਉਣਾ, ਸਿੱਖ ਕੌਮ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਤੁੱਲ ਕਾਰਵਾਈ :- ਮਾਨ

ਫਤਿਹਗੜਸਾਹਿਬ, 27 ਜੁਲਾਈ (ਗੁਰਪ੍ਰੀਤ ਮਹਿਕ ) :- ‘‘ਪੰਜਾਬ ਦੀ ਸਿੱਖਿਆ ਵਜ਼ੀਰ ਬੀਬੀ ਉਪਿੰਦਰਜੀਤ ਕੌਰ ਵੱਲੋਂ ‘‘ਗਿਆਨ ਸਰੋਵਰੂ ਦੀ ਵਿਵਾਦਿਤ ਕਿਤਾਬ ਦੇ ਮੁੱਖ ਸੰਪਾਦਕ ਸ਼੍ਰੀ ਕ੍ਰਿਸ਼ਨ ਕੁਮਾਰ ਆਈ ਏ ਐਸ ਡਾਇਰੈਕਟਰ ਜਨਰਲ ਸਰਬ ਸਿੱਖਿਆ ਅਭਿਆਨ ਪੰਜਾਬ ਚੰਡੀਗੜ ਅਤੇ ਇਸ ਕਿਤਾਬ ਦੇ ਸੰਪਾਦਕੀ ਬੋਰਡ ਦੇ ਹੋਰ 8 ਮੈਬਰਾਂ ਨੂੰ ਕਾਨੂੰਨੀ ਮਾਰ ਤੋਂ ਬਚਾਉਣ ਹਿੱਤ ਹੀ ਬੀਬੀ ਉਪਿੰਦਰਜੀਤ ਕੌਰ ਨੇ ਕੇਵਲ ਇਸ ਕਿਤਾਬ ਦੇ ਪ੍ਰਿੰਟਰ ਵਿਰੁੱਧ ਮਾਮਲਾ ਦਰਜ ਕਰਨ ਦੀ ਗੱਲ ਕਰਕੇ ਅਤੇ ਇਸਦੀ ਜਾਂਚ ਲਈ ਤਿੰਨ ਮੈਬਰੀ ਕਮੇਟੀ ਦਾ ਗਠਨ ਕਰਕੇ ਸਮੁੱਚੀ ਸਿੱਖ ਕੌਮ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਹੀ ਤੁੱਲ ਕਾਰਵਾਈ ਕੀਤੀ ਹੈ, ਜਿਸਨੂੰ ਸਿੱਖ ਕੌਮ ਕਤਈ ਪ੍ਰਵਾਨ ਨਹੀਂ ਕਰੇਗੀ। ਇਹ ਵਿਚਾਰ ਅੱਜ ਇੱਥੇ ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ, ਪੰਜਾਬ ਦੇ ਸਿੱਖਿਆ ਵਜ਼ੀਰ ਬੀਬੀ ਉਪਿੰਦਰਜੀਤ ਕੌਰ ਵੱਲੋਂ ਖਾਲਸਾ ਪੰਥ ਦੇ ਅਸਲ ਮੁਜ਼ਰਿਮ, ਦੋਸ਼ੀਆਂ ਨੂੰ ਬਚਾਉਣ ਲਈ ਸਿੱਖ ਕੌਮ ਨੂੰ ਗੁੰਮਰਾਹ ਕਰਨ ਲਈ ਅਪਣਾਏ ਜਾ ਰਹੇ ਗੈਰ ਇਖਲਾਕੀ ਢੰਗ-ਤਰੀਕਿਆਂ ਨੂੰ ਅਤਿ ਸ਼ਰਮਨਾਕ ਕਰਾਰ ਦਿੰਦੇ ਹੋਏ ਆਪਣੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਗਟਾਏ। Read More..


 ਦੁਨੀਆਂ

ਬਜ਼ੁਰਗ ਜੋੜੇ ਨੇ ਵਿਆਹ ਕਰਾ ਕੇ ਇਤਿਹਾਸ ਰਚਿਆ

ਲੰਡਨ-ਪਿਆਰ ਵਿਚ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ। ਅਜਿਹਾ ਸਿੱਧ ਕਰ ਦਿਖਾਇਆ ਹੈ ਇਥੋਂ ਦੇ ਬਜ਼ੁਰਗ ਪ੍ਰੇਮੀ ਜੋੜੇ ਨੇ। ਇਸ ਜੋੜੇ ਨੇ ਵਿਆਹ ਬੰਧਨ ਵਿਚ ਬੱਝ ਕੇ ਇਤਿਹਾਸ ਰਚਿਆ ਹੈ।  ਡੇਲੀ ਐਕਸਪ੍ਰੈਸ ਅਨੁਸਾਰ ਹੈਨਰੀ ਕੇਰ (97) ਅਤੇ ਵੈਲਰੀ ਬਰਕੋਵਿਚ (87) ਨੇ ਉੱਤਰੀ ਲੰਡਨ ਦੇ ਗੋਲਡਰਜ਼ ਗਰੀਨ ਵਿਚ ਯਹੂਦੀ ਰਸਮਾਂ ਨਾਲ ਵਿਆਹ ਰਚਾਇਆ। ਦੋਵਾਂ ਦਾ ਪਿਆਰ ਉਸ ਵੇਲੇ ਸ਼ੁਰੂ ਹੋਇਆ ਜਦੋਂ ਵੈਲਰੀ ਨੇ ਹੈਨਰੀ ਦੇ ਕਵਿਤਾ ਦੇ ਸ਼ੌਕ ਵਿਚ ਆਪਣੇ ਆਪ ਨੂੰ ਸ਼ਾਮਲ ਕੀਤਾ। ਦੋਵਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਦੀਆਂ ਰੂਚੀਆਂ ਇਕੋ ਜਿਹੀਆਂ ਹਨ। ਵੈਲਰੀ ਇਕ ਅਧਿਆਪਕ ਰਹੀ ਹੈ ਅਤੇ ਹੈਨਰੀ ਦੇਸ਼ ਭਰ ਵਿਚ 200 ਸਿਨੇਮਿਆਂ ਦਾ ਪ੍ਰਬੰਧ ਦੇਖਦਾ ਸੀ। ਹੈਨਰੀ ਨੇ ਜਦੋਂ ਵੈਲਰੀ ਨੂੰ ਚਾਹ ਦੇ ਕੱਪ ਦੌਰਾਨ ਵਿਆਹ ਲਈ ਪ੍ਰਸਤਾਵ ਰੱਖਿਆ ਤਾਂ ਵੈਲਰੀ ਨੇ ਆਪਣਾ ਮਨ ਬਣਾਉਣ ਲਈ ਕੁਝ ਸਮਾਂ ਮੰਗਿਆ। ਦੋਵਾਂ ਦੇ ਬੱਚੇ ਅਮਰੀਕਾ ਵਿਚ ਰਹਿ ਰਹੇ ਹਨ। ਵਿਆਹ ਮੌਕੇ ਦੋਸਤਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ    ਕੀਤੀ। 



  ਅਮਰੀਕਾ

ਸਿੱਖ ਭਾਈਚਾਰੇ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ

 

kalgert

ਕੈਲਗਰੀ, 27 ਜੁਲਾਈ (ਜਸਜੀਤ ਸਿੰਘ ਧਾਮੀ)-ਸਿੱਖ ਕਤਲੇਆਮ ਦੇ ਸਬੰਧ ’ਚ ਕੈਨੇਡਾ ਦੀ ਸੰਸਦ ਵਿਚ ਆਵਾਜ਼ ਉਠਾਉਣ ਵਾਲੇ ਨਿਧੜਕ ਸੰਸਦ ਮੈਂਬਰ ਸੁੱਖ ਧਾਲੀਵਾਲ ਦਾ ਕੈਲਗਰੀ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਸਮੂਹ ਸਿੱਖ ਭਾਈਚਾਰੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆ ਸੁੱਖ ਧਾਲੀਵਾਲ ਨੇ ਕਿਹਾ ਕਿ ’84 ਦਾ ਸਿੱਖ ਕਤਲੇਆਮ ’ਚ ਕੇਵਲ ਸਿੱਖਾਂ ਦਾ ਨਹੀਂ ਬਲਕਿ ਇਨਸਾਨੀਅਤ ਦਾ ਘਾਣ ਕੀਤਾ ਗਿਆ। Read More..



 ਭਾਰਤ

ਮਹਿੰਗਾਈ ਦੇ ਮੁੱਦੇ ’ਤੇ ਸੰਸਦ ’ਚ ਭਾਰੀ ਹੰਗਾਮਾ-ਕਾਰਵਾਈ ਠੱਪ-ਕੰਮ-ਰੋਕੂ ਮਤੇ ਨੂੰ ਇਜਾਜ਼ਤ ਨਹੀਂ ਦਿੱਤੀ

untitledਨਵੀਂ ਦਿੱਲੀ-ਸੰਸਦ ਦੇ ਦੋਵਾਂ ਸਦਨਾਂ ਨੂੰ ਵਿਰੋਧੀ ਧਿਰਾਂ ਨੇ ਜ਼ਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਦੇ ਮੁੱਦੇ ਉ¤ਤੇ ਅੱਜ ਚੱਲਣ ਨਹੀਂ ਦਿੱਤਾ। ਅਖੀਰ ਬਿਨਾਂ ਕਿਸੇ ਕੰਮ-ਕਾਜ ਦੇ ਦੋਵਾਂ ਸਦਨਾਂ ਨੂੰ ਦਿਨ ਭਰ ਲਈ ਬਰਖਾਸਤ ਕਰਨਾ ਪਿਆ। ਜਿਉਂ ਹੀ ਦੋਵੇਂ ਸਦਨ 11 ਵਜੇ ਸ਼ੁਰੂ ਹੋਇਆ, ਭਾਜਪਾ ਅਤੇ ਦੂਸਰੇ ਵਿਰੋਧੀ ਦਲ ਦੇ ਮੈਂਬਰ ਮਹਿੰਗਾਈ ਵਿਰੁੱਧ ਨਾਅਰੇ ਮਾਰਨ ਲੱਗੇ। ਲੋਕ ਸਭਾ ਵਿਚ ਤਾਂ ਨਾਅਰੇ ਮਾਰਦੇ ਮੈਂਬਰ ਸਦਨ ਦੇ ਐਨ ਵਿਚਕਾਰ ਦਾਖਲ ਹੋ ਗਏ ਤਾਂ ਸਪੀਕਰ ਮੀਰਾ ਕੁਮਾਰ ਨੂੰ ਦੋ ਵਜੇ ਤੱਕ ਸਦਨ ਨੂੰ ਬਰਖਾਸਤ ਕਰਨਾ ਪਿਆ। Read More..



 Editor Pick
ਦਰਸ਼ਨੀ ਡਿਉਢੀ ਦੇ ਦਰਵਾਜ਼ਿਆਂ ਦੀ ਦਾਸਤਾਨ…ਰੂਪ ਸਿੰਘ
ਦੁਸ਼ਮਣ ਬਾਤ ਕਰੇ ਅਣਹੋਣੀ-ਦਰਸ਼ਨ ਸਿੰਘ ਕਿੰਗਰਾ, ਬੇਕਰਸਫੀਲਡ
ਨੈਤਿਕਤਾ ਵਿਹੂਣੀ ਸਿਆਸਤ-ਬੀਰ ਦਵਿੰਦਰ ਸਿੰਘ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਧਾਰਮਿਕ ਤੇ ਸਮਾਜਿਕ ਸੰਗਠਨ ਅੱਗੇ ਆਉਣ-ਸਤਨਾਮ ਸਿੰਘ ਮਾਣਕ

ਨਗਰ ਸੁਧਾਰ ਟਰੱਸਟ ਖੰਨਾ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ

ਖੰਨਾ, 28 ਜੁਲਾਈ ( ਨਰਪਿੰਦਰ ਸਿੰਘ ਬੈਨੀਪਾਲ)- ਅੱਜ ਨਗਰ ਸੁਧਾਰ ਟਰੱਸਟ ਖੰਨਾ ਦੀ ਮਹੀਨਵਾਰ ਮੀਟਿੰਗ ਚੇਅਰਮੈਨ ਸ਼੍ਰੀ ਰਾਜੇਸ਼ ਡਾਲੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਕਈ ਅਹਿਮ ਮਾਮਲਿਆਂ ਦੇ ਸਬੰਧ ਵਿੱਚ ਮਤੇ ਪਾਸ ਕਰਕੇ ਸ਼ਹਿਰ ਦੇ ਵਿਕਾਸ ਲਈ ਸਰਵਸੰਮੀ ਨਾਲ ਫੈਸਲੇ ਲਏ ਗਏ। ਸੱਭ ਤੋਂ ਪਹਿਲਾਂ ਅਹਿਮ ਮਾਮਲਾ ਸ਼ਹਿਰ ਵਿੱਚ ਨਗਰ ਕੌਸਲ ਦੀ ਹਦੂਦ ਅੰਦਰ ਬਣਨ ਵਾਲੀਆਂ ਟੀ.ਪੀ.ਸਕੀਮਾਂ ਨਾਲ ਸਬੰਧਤ ਰਿਹਾ ਜਿਸਦੀ ਰਿਪੋਰਟ ਪੇਸ਼ ਕੀਤੀ ਗਈ ਕਿ ਸ਼ਹਿਰ ਵਿੱਚ ਕਈ ਟਾਊਨ ਪਲੈਨਿੰਗ ਸਕੀਮਾਂ ਹੋਂਦ ਵਿੱਚ ਆ ਰਹੀਆਂਹਨ ਪਰੰਤੁ ਇਨ•ਾਂ ਦੀ ਜਾਣਕਾਰੀ ਕੌਸਲ ਦੁਆਰਾ ਟਰੱਸਟ ਨੂੰ ਨਾ ਦੇਣ ਕਰਕੇ ਵਿਕਾਸ Read More..

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਪੁਤਲਾ ਫੂਕਿਆ

ਸ਼੍ਰੀ ਮੁਕਤਸਰ ਸਾਹਿਬ, 27 ਜੁਲਾਈ (ਸੁਨੀਲ ਬਾਂਸਲ) : ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਡੈਮੋਕਰੇਟਿਕ ਇੰਪਲਾਈਜ਼ ਫਰੰਟ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਕਥਿਤ ਗ਼ੈਰ-ਜਿੰਮੇਵਾਰਾਨਾ ਵਤੀਰੇ ਅਤੇ ਡੀ.ਜੀ.ਐਸ.ਈ.ਵੱਲੋਂ ਲਏ ਫ਼ੈਸਲਿਆਂ ਦੇ ਵਿਰੋਧ ਵਿੱਚ ਜ਼ਿਲਾ ਸਿੱਖਿਆ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਅਧਿਆਪਕ ਆਗੂਆਂ ਨੇ ਪ੍ਰਾਇਮਰੀ ਸਕੂਲਾਂ ਨੂੰ ਕੱਲਬ ਕਰਨ ਦੇ ਫ਼ੈਸਲੇ ਨੂੰ ਅਧਿਆਪਕ ਵਿਰੋਧੀ ਆਖਿਆ ਜਿਸ ਨਾਲ ਤਰੱਕੀਆਂ ਦਾ ਰਾਹ ਬੰਦ ਹੋ ਜਾਵੇਗਾ। ਉਨਾਂ ਕਿਹਾ ਕਿ ਭਾਵੇਂ ਡੀ.ਜੀ.ਐਸ.ਈ.ਵੱਲੋਂ ਹੱਕ ਵਿੱਚ ਦਲੀਲਾਂ ਦਿੱਤੀਆਂ ਹਨ ਪਰ ਭਵਿੱਖ ਵਿੱਚ ਇਸ ਦੇ ਸਿੱਟੇ ਮਾਰੂ ਹੀ ਨਿਕਲਣਗੇ। ਬੁਲਾਰਿਆਂ ਨੇ Read More..

ਨਵੇ ਜਿਲਾ ਸਿੱਖਿਆ ਅਫਸਰ ਨੇ ਚਾਰਜ ਸੰਭਾਲਿਆ

ਫ਼ਤਹਿਗੜ ਸਾਹਿਬ ( ਗੁਰਪ੍ਰੀਤ ਮਹਿਕ ): ਸ੍ਰੀਮਤੀ ਹਰਵਿੰਦਰ ਕੌਰ ਨੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਦੇ ਅਹੁਦੇ ਦਾ  ਚਾਰਜ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੱਧ ਤੋ ਵੱਧ ਸਹੂਲਤਾਂ ਮਹੱਈਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਜਿਲੇ ਦੇ ਸਾਰੇ 458 ਸਰਕਾਰੀ ਸਕੂਲਾਂ ਦਾ ਖੁਦ ਦੌਰਾ ਕਰ ਪਸਵਕ ਕਮੇਟੀਆਂ ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕਰਨਗੇ ਤਾਂ ਕਿ ਉਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕੀਤਾ ਜਾ ਸਕੇ। ਚੰਡੀਗੜ ਵਿਖੇ ਸਹਾਇਕ ਡਰਾਇੈਕਟਰ ਡੀ ਐਫ ਆਈ ਦੇ ਅਹੁਦੇ ਤੇ ਤੈਨਾਤ ਰਹੀ ਹਰਵਿੰਦਰ ਕੌਰ ਨੇ ਕਿਹਾ Read More..

ਪਤੀ ਤੋਂ ਦੁਖੀ ਮਹਿਲਾ ਦੀ ਹਮਾਇਤ ਤੇ ਉਤਰੀ ਏ ਸੀ ਸੀ ਪੀ ਸੰਸਥਾ-ਸੰਸਥਾ ਦਾ ਵਫ਼ਦ ਮਹਿਲਾ ਨੂੰ ਲੈ ਕੇ ਐਸ ਪੀ (ਐਚ) ਨੂੰ ਮਿਲਿਆ

ਜਗਰਾਉਂ, 278ਜੁਲਾਈ (ਸੁਖਦੇਵ ਗਰਗ) : ਪਤੀ ਤੋਂ ਦੁਖੀ ਮਹਿਲਾ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਐਂਟੀਕਰਪਸ਼ਨ ਕ੍ਰਾਈਮ ਪ੍ਰਵੈਨਸ਼ਨ ਅਤੇ ਕਮਿਉਨਿਟੀ ੳਰੀਐਟਿਡ ਪੋਲਿਸਿੰਗ ਸੁਸਾਇਟੀ (ਰਜਿ:) ਨੂੰ ਦਿੱਤੀ ਦਰਖਾਸਤ ਤੇ ਸੰਸਥਾ ਵੱਲੋਂ ਆਪਣੇ ਪੱਧਰ ਤੇ ਜਾਂਚ ਪੜਤਾਲ ਕਰਨ ਤੋਂ ਬਾਅਦ ਅੱਜ ਸੰਸਥਾ ਦਾ ਵਫ਼ਦ ਕੌਮੀ ਪ੍ਰਧਾਨ ਵਰਿੰਦਰ ਸਿੰਘ ਸੰਤ ਅਤੇ ਪੰਜਾਬ ਪ੍ਰਧਾਨ ਰਾਜੇਸ਼ ਜੈਨ ਦੀ ਅਗਵਾਈ ਹੇਠ ਪੁਲਿਸ ਜ਼ਿਲ•ਾ ਲੁਧਿਆਣਾ ਦਿਹਾਤੀ ਦੇ ਐਸ.ਪੀ. (ਐਚ) ਗੁਰਪ੍ਰੀਤ ਸਿੰਘ ਤੂਰ ਨੂੰ ਮਿਲਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਕੌਮੀ ਪ੍ਰਧਾਨ ਵਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਰਾਜੇਸ਼ ਜੈਨ ਨੇ ਦੱਸਿਆ ਕਿ ਨੀਨਾ Read More..

VIDEO OF THE DAY

PHOTO OF THE DAY

D120722154

Thanks for being the Visitor No. Since 2006



HOME | CONTACT | ADVERTISING | OUR WRITERS| PRESS REPORTER PUNJAB NEWS E-MAIL

ROZANA PUNJAB NEWS, 1250-Ames Av #101 Milptas CA-95035 (U.S.A)
PH: +1 408.598.1010 / +1 510.978.4100, FAX: +1 408.547.0522, Email : info@5abnews.com
All rights are Reserved © 2006 - 2009
,
5abnews.com
Design and Development :
TEJ INFO